ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਵਾਰ ਆਪਣੀ ਧੀ ਨਿਆਮਤ ਕੌਰ ਨਾਲ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ। ਇਸ ਮੌਕੇ ਵੱਡੀ ਗਿਣਤੀ ’ਚ ਪੁਲਸ ਮੁਲਾਜ਼ਮ ਸੁਰੱਖਿਆ ਲਈ ਤਾਇਨਾਤ ਕੀਤੇ ਗਏ ਹਨ।ਇਸ ਮੌਕੇ ਮਾਨ ਦੀ ਮਾਤਾ ਹਰਪਾਲ ਕੌਰ ਤੇ ਭੈਣ ਮਨਪ੍ਰੀਤ ਕੌਰ ਵੀ ਨਾਲ ਹਨ।
ਜਗਜੀਤ ਸਿੰਘ
Adv.Associate
ਦਿੱਲੀ ਕ੍ਰਾਈਮ ਪ੍ਰੈਸ
Post Visitors:105