ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੂਰਾਲ ਨੇ ‘ਆਪ’ ਤੋਂ ਅਸਤੀਫਾ ਦੇ ਦਿੱਤਾ ਹੈ
ਜਲੰਧਰ – ਜਲੰਧਰ ਵੈਸਟ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਆਮ ਆਦਮੀ ਪਾਰਟੀ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਸ਼ੀਤਲ ਨੇ ਆਪਣੀ ਫੇਸਬੁੱਕ ‘ਤੇ ਇਕ ਪੋਸਟ ਪਾ ਕੇ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਮੈਂ ਆਮ ਆਦਮੀ ਪਾਰਟੀ ਦੀਆਂ ਸਾਰੀਆ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦਿੰਦਾ ਹਾਂ।(ਜਗਜੀਤ ਸਿੰਘ)
Post Visitors:15