ਭਲਕੇ ਬੰਦ ਰਹਿਣਗੇ ਸਕੂਲ, ਕਾਲਜ ਤੇ ਸਰਕਾਰੀ ਅਦਾਰੇ, ਛੁੱਟੀ ਦਾ ਐਲਾਨ
ਪੰਜਾਬ ‘ਚ 29 ਮਾਰਚ ਨੂੰ ਸੂਬੇ ਭਰ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਸਰਕਾਰ ਵੱਲੋਂ ਜਾਰੀ ਕੀਤੇ ਗਏ ਕੈਲੰਡਰ ਵਿੱਚ ਗੁੱਡ ਫਰਾਈਡੇ ਦੇ ਮੌਕੇ ‘ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਸਰਕਾਰੀ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।
(ਜਗਜੀਤ ਸਿੰਘ)
Post Visitors:116