
(ਜਗਜੀਤ ਸਿੰਘ)ਪੰਜਾਬ ਵਿਚ ਭਲਕੇ ਯਾਨੀ ਕਿ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿੱਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। 8 ਅਪ੍ਰੈਲ ਨੂੰ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ ਸੂਬੇ ਭਰ ਵਿਚ ਮਨਾਇਆ ਜਾਵੇਗਾ। ਇਸ ਦੇ ਚੱਲਦੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।
Post Visitors:134