
(ਜਗਜੀਤ ਸਿੰਘ) ਪੰਜਾਬ ‘ਚ ਭਲਕੇ ਯਾਨੀ 17 ਅਪ੍ਰੈਲ 2024 ਦਿਨ ਬੁੱਧਵਾਰ ਨੂੰ ‘ਰਾਮ ਨੌਮੀ’ ’ਤੇ ਸਰਕਾਰ ਵੱਲੋਂ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਭਰ ਦੇ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਦਰਅਸਲ ਇਸ ਦਿਨ ਸੂਬੇ ਭਰ ‘ਚ ‘ਰਾਮ ਨੌਮੀ’ ਦਾ ਤਿਉਹਾਰ ਧੁਮਧਾਮ ਨਾਲ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ ਹੈ, ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿੱਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ।

Post Visitors:157