ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰਨ ਦੀ ਤਿਆਰੀ ਕਰ ਲਈ ਹੈ। ਬੋਰਡ ਦੇ ਸੂਤਰਾਂ ਮੁਤਾਬਕ 12ਵੀਂ ਜਮਾਤ ਦਾ ਨਤੀਜਾ 30 ਅਪ੍ਰੈਲ ਤੱਕ ਐਲਾਨਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਬੋਰਡ ਨੇ ਪਿਛਲੇ ਹਫ਼ਤੇ 10ਵੀਂ ਜਮਾਤ ਦਾ ਨਤੀਜਾ ਵੀ ਐਲਾਨਿਆ ਸੀ। ਵਿਦਿਆਰਥੀ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਜਾ ਕੇ ਆਪਣਾ ਨਤੀਜਾ ਚੈੱਕ ਕਰ ਸਕਦੇ ਹਨ।
ਜਗਜੀਤ ਸਿੰਘ
Adv.Associate
ਦਿੱਲੀ ਕ੍ਰਾਈਮ ਪ੍ਰੈਸ
Post Visitors:77