ਭਾਦਸੋਂ ਸਫਾਈ ਸੇਵਕਾਂ ਦੀਆਂ ਮੰਗਾਂ ਸਬੰਧੀ ਵਿਧਾਇਕ ਦੇਵਮਾਨ ਨਾਭਾ ਦੀ ਸਫਾਈ ਸੇਵਕ ਜ਼ਿਲ੍ਹਾ ਪ੍ਰਧਾਨ ਨਾਲ ਹੋਈ ਮੀਟਿੰਗ
ਅੱਜ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਕੁਮਾਰ ਬਡਲਾਣ ਤੇ ਜ਼ਿਲ੍ਹਾ ਰੀਜਨ ਪ੍ਰਧਾਨ ਹੰਸਰਾਜ ਬਨਵਾੜੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਜਨਰਲ ਸੈਕਟਰੀ ਮੰਗਾਂ ਸਿੰਘ ਰਾਜ ਕੁਮਾਰ ਪ੍ਰਧਾਨ ਨਗਰ ਪੰਚਾਇਤ ਭਾਦਸੋਂ ਵਲੋਂ ਵਿਧਾਇਕ ਦੇਵਮਾਨ ਨਾਭਾ ਅਤੇ ਕਾਰਜ ਸਾਧਕ ਅਫਸਰ ਨਗਰ ਪੰਚਾਇਤ ਭਾਦਸੋਂ ਵਿਚ ਸਫਾਈ ਸੇਵਕਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ ਗਈ l ਇਸ ਮੀਟਿੰਗ ਵਿੱਚ ਵਿਧਾਇਕ ਦੇਵਮਾਨ ਨਾਭਾ,ਕਾਰਜ ਸਾਧਕ ਅਫਸਰ ਬਰਜਿੰਦਰ ਸਿੰਘ ਵਲੋਂ ਵਿਸ਼ਵਾਸ ਦਿੱਤਾ ਗਿਆ ਕਿ ਸਮੂਹ ਸਫਾਈ ਸੇਵਕਾਂ ਨੂੰ ਆਊਟਸੋਸ ਤੋਂ ਕੰਟਰੈਕਟ ਤੇ ਕੀਤਾ ਜਾਵੇਗਾ ਮਿਤੀ 15/8/24 ਨੂੰ ਕੰਟਰੈਕਟ ਲੈਟਰ ਦਿਤੇ ਜਾਣਗੇ l ਸਮੂਹ ਸਫਾਈ ਸੇਵਕਾਂ ਵੱਲੋਂ ਸ਼ਹਿਰ ਭਾਦਸੋਂ ਵਿਚ ਹੜਤਾਲ ਖਤਮ ਕੀਤੀ ਗਈ l
Adv.Associate ਜਗਜੀਤ ਸਿੰਘ
Post Visitors:73